ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਹਾਲਤ ਨਾਜ਼ੁਕ
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਬੇਹੱਦ ਖਰਾਬ ਹੋ ਗਈ ਹੈ। ਦੇਰ ਰਾਤ ਉਨ੍ਹਾਂ ਨੂੰ ਪਟਨਾ ਤੋਂ ਦਿੱਲੀ ਦੇ ਏਮਸ ਵਿਖੇ ਭਰਤੀ ਕਰਵਾਇਆ ਗਿਆ। ਜਿਥੇ ਓਹਨਾ ਦੇ ਬੇਟੇ ਤੇਜਸਵੀ ਯਾਦਵ ਨੇ ਦੱਸਿਆ, ਕਿ ‘ਉਨ੍ਹਾਂ ਦਾ ਪੂਰਾ ਚੈਕਅੱਪ...