3 ਤੋਂ 7 ਮਾਰਚ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ’ਚ ਲੱਗੇਗਾ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲਾ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 3 ਤੋਂ 7 ਮਾਰਚ ਨੂੰ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦਾ ਆਯੋਜਨ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕਰਨ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਨਾਲ ਸਬੰਧਤ ਦਸਤਕਾਰੀ ਅਤੇ ਸ਼ਿਲਪਕਲਾ ਨੂੰ ਉਤਸ਼ਾਹਿਤ ਕਰਨ ਲਈ ਕਾਰੀਗਰਾਂ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ। ਇਸ ਦੇ ਨਾਲ ਹੀ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੀ ਮੇਲੇ ਵਿਚ ਸਥਾਨ ਦਿੱਤਾ ਜਾਵੇਗਾ। ਉਹ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ…

Read More

ਸੰਵਿਧਾਨ ਦਿਵਸ (Constitution Day) ਦੇ ਮੌਕੇ ਤੇ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾ ਦੇ ਲੋਕਾਂ ਨੂੰ ਓਹਨਾ ਦੇ ਹੱਕਾਂ ਸਬੰਧੀ ਜਾਣੂ ਕਰਵਾਉਣ ਲਈ ਕਰਵਾਏ ਗਏ ਸੈਮੀਨਾਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਜਸਵਿੰਦਰ ਸੀਕਰੀ: ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਜੀਆਂ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 26.11.2022 ਨੂੰ ਸੰਵਿਧਾਨ ਦਿਵਸ (Constitution Day) ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਅਤੇ ਸਬ ਡਵੀਜਨ ਕਾਨੂੰਨੀ ਸੇਵਾਵਾਂ ਕਮੇਟੀ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾ ਦੇ ਲੋਕਾਂ…

Read More

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫੁੱਟਬਾਲ ਤੇ ਵਾਲੀਬਾਲ ਦੇ ਹੋਏ ਰੌਚਕ ਮੁਕਾਬਲੇ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵਰਗਾਂ ਦੇ ਫੁੱਟਬਾਲ ਤੇ ਵਾਲੀਬਾਲ ਦੇ ਰੌਚਕ ਮੁਕਾਬਲੇ ਹੋਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਬਾਖੂਬੀ ਮੁਜ਼ਾਹਰਾ ਕੀਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ 21 ਤੋਂ 40 ਸਾਲ ਉਮਰ ਵਰਗ ਵਿਚ ਬੀ.ਏ.ਐਮ. ਖਾਲਸਾ ਗੜ੍ਹਸ਼ੰਕਰ ਪਹਿਲੇ, ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੂਜੇ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਤੀਜੇ…

Read More

प्रदेश स्तरीय योग मुकाबलों में होशियारपुर का झंडा बुलंद करने वाले प्रतिभागियों को तीक्ष्ण  सूद ने किया सम्मानित

होशियारपुर (न्यूज़ प्लस)पूनम: 2 दिन पहले लुधियाना में  हुए प्रदेश स्तरीय योग मुकाबलों में इस बार होशियारपुर का बोलबाला रहा। लगभग 25 प्रतिभागियों में से पांच ने स्वर्ण पदक कुल 17  पांच ने रजत पदक और 7  कांस्य पदक अर्जित किए जो इस प्रकार हैं स्वर्ण पदक में  गुरनूर राणा (8-10)एमबीबीजीआरजीसी पब्लिक स्कूल मनसोवल,अमित कुमार ( 12-14) एस.डी सिटी पब्लिक स्कूल आदमवाल, अरमान (14-16) दून पब्लिक स्कूल होशियारपुर, रागनी (8-10)एमबीबीजीआरजीसी पब्लिक स्कूल मनसोव,राजप्रीत कौर (12-14) योग सेवा आश्रम नारयण नगर, रजत पदक जतिन (8-10)एमबीबीजीआरजीसी पब्लिक स्कूल मनसोवल,दिव्यांश (10-12)एमबीबीजीआरजीसी पब्लिक स्कूल…

Read More

ਕਾਬਿਲ ਅਧਿਆਪਕਾਂ ਨੇ ਵਧਾਇਆ ਜਿਲ੍ਹਾ ਹੁਸ਼ਿਆਰਪੁਰ ਦਾ ਮਾਣ: ਜਿਲ੍ਹਾ ਸਿੱਖਿਆ ਅਫ਼ਸਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਇਸ ਵਾਰ ਅਧਿਆਪਕ ਦਿਵਸ ਤੇ ਵਿਰਾਸਤ ਏ ਖ਼ਾਲਸਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਰਾਜ ਦੇ 74  ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਜਿਨ੍ਹਾਂ ਵਿੱਚੋਂ ਪੰਜ ਅਧਿਆਪਕ ਹੁਸ਼ਿਆਰਪੁਰ ਜਿਲ੍ਹੇ ਨਾਲ ਸਬੰਧਤ ਹਨ। ਇਹ ਜਾਣਕਾਰੀ ਦਿੰਦਿਆਂ ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਨੇ ਦੱਸਿਆ ਕਿ ਹੋਣਹਾਰ ਅਤੇ ਕਾਬਿਲ ਅਧਿਆਪਕਾਂ ਨੇ ਰਾਜ ਪੁਰਸਕਾਰ ਹਾਸਿਲ ਕਰਕੇ ਜਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਸੈਕੰਡਰੀ ਵਿਭਾਗ ਵਿੱਚੋਂ ਸਟੇਟ ਅਵਾਰਡ ਲਈ ਸੇਵਾ ਸਿੰਘ ਮੈਥ ਮਾਸਟਰ ਸਰਕਾਰੀ ਸੀਨੀਅਰ…

Read More

तीक्ष्ण सूद ने राज्य स्तरीय योग मुकाबलों के लिए होशियारपुर की टीम को किया रवाना

होशियारपुर (न्यूज़ प्लस)पूनम: होशियारपुर में जिला योग एसोसिएशन के तत्वधान में करवाए गए जिला स्तरीय योग मुकाबले जिसमें करीब 500 प्रतिभागियों ने भाग लिया था। उसमें से 32 टॉपर योग खिलाड़ियों की टीम को आज पूर्व मंत्री व जिला योग एसोसिएशन होशियारपुर के प्रधान व ऑल इंडिया योग फेडरेशन के सीनियर वाइस प्रेसिडेंट तीक्ष्ण सूद ने लुधियाना के लिए राज्य स्तरीय मुकाबलों में हिस्सा लेने के लिए रवाना किया। सूद ने इस मौके पर कहा कि 1913 में जिला योग एसोसिएशन की स्थापना के बाद होशियारपुर के छोटे-छोटे बच्चों तथा…

Read More

 ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੈਚਾਂ ਦੇ ਦੂਜੇ ਦਿਨ ਵੀ ਖਿਡਾਰੀਆਂ ਨੇ ਖੂਬ ਵਹਾਇਆ  ਪਸੀਨਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਪੜਾਅ ਦੀਆਂ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਖਿਡਾਰੀਆਂ ਨੇ ਖੂਬ ਪਸੀਨਾ ਵਹਾਇਆ।  ਬਲਾਕ ਤਲਵਾੜਾ ਦੇ ਪਿੰਡ ਭਵਨੌਰ ਵਿੱਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਕਰਵਾਈ।  ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਬਲਾਕ ਪੱਧਰੀ 6 ਖੇਡਾਂ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ-ਖੋ ਅਤੇ  ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਮਿਤੀ 8 ਸਤੰਬਰ ਤੱਕ ਵਧਾ ਦਿੱਤੀ ਗਈ ਹੈ।   ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 12…

Read More

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾ-ਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ…

Read More