ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਹਾਲਤ ਨਾਜ਼ੁਕ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਬੇਹੱਦ ਖਰਾਬ ਹੋ ਗਈ ਹੈ। ਦੇਰ ਰਾਤ ਉਨ੍ਹਾਂ ਨੂੰ ਪਟਨਾ ਤੋਂ ਦਿੱਲੀ ਦੇ ਏਮਸ ਵਿਖੇ ਭਰਤੀ ਕਰਵਾਇਆ ਗਿਆ। ਜਿਥੇ ਓਹਨਾ ਦੇ ਬੇਟੇ ਤੇਜਸਵੀ ਯਾਦਵ ਨੇ ਦੱਸਿਆ, ਕਿ ‘ਉਨ੍ਹਾਂ ਦਾ ਪੂਰਾ ਚੈਕਅੱਪ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਇਲਾਜ ਸ਼ੁਰੂ ਹੋਵੇਗਾ। ਫਿਲਹਾਲ ਬਾਡੀ ’ਚ ਮੂਵਮੈਂਟ ਨਹੀਂ ਹੋ ਰਹੀ।’ਤੇਜਸਵੀ ਨੇ ਦੱਸਿਆ ਕਿ ਡਿੱਗਣ ਕਾਰਨ ਓਹਨਾ ਦੇ ਪਿਤਾ ਦੇ 3 ਫ੍ਰੈਕਚਰ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ।

Read More

श्यामा प्रसाद मुखर्जी के बलिदान के कारण कश्मीर आज भी भारत का अभिन्न अंग है: तीक्ष्ण सूद

होशियारपुर (न्यूज़ प्लस)पूनम: पूर्व  कैबिनेट मंत्री तीक्ष्ण सूद  द्वारा जारी प्रेस नोट में कहा कि डॉ श्यामा प्रसाद मुखर्जी जी की जयंती हम सब आज मना रहे हैं।  जिन्होंने अपना बलिदान देकर कश्मीर को भारत के साथ जोड़े रखा। सूद ने कहा कि डॉ श्यामा प्रसाद मुखर्जी एक विलक्षण बुद्धि वाले  प्रखर  राष्ट्रवादी नेता थे। आजादी के बाद कांग्रेस के एक परिवार तक सीमित होने तथा देश के हितों का ध्यान ना रखने के कारण उन्हें  जनसंघ की स्थापना की करनी पड़ी तथा राष्ट्रभक्ति का झंडा बुलंद किया। डॉ मुखर्जी…

Read More

ਸ਼੍ਰੀ ਮਨੀਕਰਣ ਸਾਹਿਬ ਫਟਿਆ ਬੱਦਲ, ਪਾਣੀ ‘ਚ ਰੁੜੇ ਘਰ ਤੇ ਕਈ ਲੋਕ ਹੋਏ ਲਾਪਤਾ

ਕੁਲੂ ‘ਚ ਬਾਦਲ ਫੱਟਣ ਨਾਲ ਹੜ ਵਰਗਾ ਮਾਹੌਲ ਬਣ ਗਿਆ ਹੈ।ਕਈ ਲੋਕਾਂ ਦੇ ਲਾਪਤਾ ਹੋਣ ਦੀ ਆਸ਼ੰਕਾ ਹੈ। ਕੁਲੂ ਜ਼ਿਲ੍ਹਾ ‘ਚ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ।ਮਣੀਕਰਨ ਘਾਟੀ ਦੇ ਚੋਜ਼ ਨਾਲਾ ‘ਚ ਭਾਰੀ ਮੀਂਹ ਦੇ ਚਲਦਿਆਂ ਹੜ੍ਹ ਆ ਗਿਆ ਹੈ। ਜਿਸ ਨਾਲ ਪਾਰਵਤੀ ਨਦੀ ਦੇ ਕਿਨਾਰੇ ਬਣੇ ਰੈਸਟੋਰੈਂਟ ਅਤੇ ਕਈ ਘਰ ਦੇ ਘਰ ਵਹਿ ਜਾਣ ਦੀ ਜਾਣਕਾਰੀ ਹੈ। ਹਾਦਸੇ ‘ਚ ਲੋਕਾਂ ਦੇ ਵੀ ਵਹਿਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ।ਦੂਜੇ ਪਾਸੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ‘ਚ ਵੀ ਭਾਰੀ ਮੀਂਹ ਪੈਣ ਤੋਂ ਬਾਅਦ ਹੋਏ ਲੈਂਡ ਸਲਾਈਡ ਦੇ ਕਾਰਨ ਨੈਸ਼ਨਲ…

Read More

ਸ਼੍ਰੀ ਅਮਰਨਾਥ ਯਾਤਰਾ ਖਰਾਬ ਮੌਸਮ ਕਾਰਨ ਮੁਲਤਵੀ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ (ਆਈ.ਏ.ਐਸ.) ਨੇ ਦੱਸਿਆ ਕਿ ਕਸ਼ਮੀਰ ਵਿੱਚ ਮੌਸਮ ਖਰਾਬ ਹੋਣ ਕਾਰਨ ਅਮਰਨਾਥ ਯਾਤਰਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਮੁਲਤਵੀ ਕਰਨ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਕਠੂਆ ਤੋਂ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਪ੍ਰਸ਼ਾਸਨ ਅਨੁਸਾਰ ਯਾਤਰੀਆਂ ਦੀ ਗਿਣਤੀ ਵੀ ਸਮਰੱਥਾ ਤੋਂ ਜ਼ਿਆਦਾ ਹੋ ਚੁੱਕੀ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਫ਼ਿਲਹਾਲ ਟਾਲਕੇ ਐਂਟਰੀ ਪੁਆਇੰਟਾਂ ’ਤੇ ਨਾ ਜਾਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਯਾਤਰੀਆਂ ਨੂੰ ਇਹ…

Read More

ਵਧੀਆਂ ਸਿਲੰਡਰ ਦੀਆਂ ਕੀਮਤਾਂ; 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਹੋਇਆ ਵਾਧਾ

ਨਵੀਂ ਦਿੱਲੀ: ਤੇਲ ਮਾਰਕੀਟਿੰਗ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ‘ਚ 50 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ 14.2 ਕਿਲੋ ਦਾ ਸਿਲੰਡਰ 1053 ਰੁਪਏ ਦਾ ਹੋ ਗਿਆ ਤੇ 5 ਕਿਲੋ ਦੇ ਛੋਟੇ ਸਿਲੰਡਰ ਦੀ ਕੀਮਤ ‘ਚ ਵੀ 18 ਰੁਪਏ ਦਾ ਵਾਧਾ ਕੀਤਾ ਗਿਆ ਹੈ ਪਰ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ 8.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ।

Read More

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਹੁਕਮਾਂ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜੀਤਾ ਜੋਸ਼ੀ ਦੀ ਪ੍ਰਧਾਨਗੀ ਹੇਠ 13 ਅਗਸਤ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਚੀਫ ਇੰਜੀਨੀਅਰ ਸਰਕਲ ਦਫ਼ਤਰ ਪੀ.ਐਸ.ਪੀ.ਸੀ.ਐਲ. ਹੁਸ਼ਿਆਰਪੁਰ, ਐਕਸੀਅਨ ਜ਼ਿਲ੍ਹਾ ਡਵੀਜ਼ਨ ਹੁਸ਼ਿਆਰਪੁਰ, ਐਕਸੀਅਨ-2 ਸਬ-ਅਰਬਜਨ ਡਵੀਜਨ, ਬੀ.ਐਸ.ਐਨ.ਐਲ. ਹੁਸ਼ਿਆਰਪੁਰ, ਬੀ.ਡੀ.ਪੀ.ਓ. ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਪ੍ਰੀ-ਲੀਟੀਗੇਟਿਵ…

Read More

ਤੂਫਾਨ ਅਤੇ ਅਸਮਾਨੀ ਬਿਜਲੀ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਹਦਾਇਤਾਂ ਜਾਰੀ

-ਹੈਲਪਲਾਈਨ ਨੰਬਰ 1078 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੇਰੇ ਜਾਣਕਾਰੀ ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਨੈਸ਼ਨਲ ਡਿਜ਼ਾਜਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਭਵਿੱਖ ਵਿੱਚ ਸੰਭਾਵਿਤ ਤੂਫਾਨ ਅਤੇ ਅਸਮਾਨੀ ਬਿਜਲੀ ਨਾਲ ਲੋਕਾਂ, ਪਸ਼ੂਆਂ, ਫਸਲਾਂ ਅਤੇ ਹੋਰਾਂ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਹਦਾਇਤਾਂ ਮੁਤਾਬਕ ਸਾਰਿਆਂ ਨੂੰ ਅਗਾਉਂ ਤੌਰ ’ਤੇ ਮੌਸਮ ਸਬੰਧੀ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜ਼ੋ ਪਹਿਲਾਂ ਤੋਂ ਹੀ ਹੋਣ ਵਾਲੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਤੁਸੀਂ ਘਰ ਤੋਂ ਬਾਹਰ…

Read More

राजेश भार्गव ने कांग्रेस छोड़ भाजपा में की घर वापिसी, जिलाध्यक्ष निपुण शर्मा ने सिरोपा पहनाकर किया स्वागत

होशियारपुर (न्यूज़ प्लस)पूनम: विधानसभा शामचुरासी से पुराने भाजपा कार्यकर्ता राजेश भार्गव ने आज अपनी मूल पार्टी भाजपा में जिलाध्यक्ष निपुण शर्मा की उपस्थिति में वापिसी की।इस मौके पर हरदोखानपुर मण्डल अध्यक्ष कमलजीत बांसल और मण्डल महामंत्री राजेश शर्मा ने सिरोपा पहनाकर कर स्वागत किया।भाजपा में वापिसी करने के बाद राजेश भार्गव ने कहा कि कांग्रेस में जाना उनकी गलती थी,लेकिन गलती का एहसास होते ही उन्होंने अपनी माँ पार्टी भाजपा में आने का निर्णय लिया।प्रधानमंत्री मोदी के नए भारत के सपनों को साकार करने के महायज्ञ में अपने साथियों समेत…

Read More

ਸਲੱਮ ਏਰੀਆ ਦੇ ਸਕੂਲ ਕਾਟਨ ਯਾਰਡ ਵਿਖੇ ਲਗਵਾਇਆ ਗਿਆ ਮੈਡੀਕਲ ਕੈਂਪ

ਫਾਜ਼ਿਲਕਾ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਹਿਮਾਂਸ਼ੂ ਅਗਰਵਾਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਲੱਮ ਏਰੀਆ ਦੇ ਸਕੂਲ ਕਾਟਨ ਯਾਰਡ ਵਿਖੇ ਮੈਡੀਕਲ ਕੈਂਪ ਲਗਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਾਜ਼ਿਲਕਾ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਕੈਂਪ ਵਿੱਚ 53 ਬੱਚਿਆਂ ਦਾ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ।ਮੈਡਮ ਰੀਤੂ ਬਾਲਾ ਨੇ ਬੱਚਿਆਂ ਨੂੰ ਜੀਵਨ ਦੇ ਵਿੱਚ ਪੜ੍ਹਾਈ ਲਿਖਾਈ ਦੀ ਕਿੰਨੀ ਜ਼ਰੂਰਤ ਹੈ, ਇਸ ਬਾਰੇ ਬੱਚਿਆਂ ਨੂੰ ਪ੍ਰੇਰਿਤ ਕੀਤਾ। ਬੱਚਿਆਂ ਨੂੰ ਸ਼ੁੱਧ ਵਾਤਾਵਰਣ ਅਤੇ ਆਪਣੇ ਆਲੇ– ਦੁਆਲੇ ਦੀ ਸਾਫ-ਸਫਾਈ ਦਾ ਧਿਆਨ ਰੱਖਣ ਦੇ ਨਾਲ-ਨਾਲ ਗੁੱਡ ਟੱਚ ਅਤੇ ਬੈਡ ਟੱਚ ਦੇ…

Read More