ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ ਨੂੰ ਪੀਣ-ਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਮਹੀਨੇ ਦੇ ਅੰਦਰ-ਅੰਦਰ ਯੋਜਨਾ ਬਣਾਉਣ ਦੇ ਨਿਰਦੇਸ਼

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਪੁਲਾਂਘ ਪੁੱਟਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਹ ਇਥੇ ਆਪਣੇ ਦਫ਼ਤਰ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ…

Read More

ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਵਰਦਾਨ ਸਾਬਤ ਹੋ ਰਹੀ ਹੈ ਮਾਤਰ ਵੰਦਨਾ ਯੋਜਨਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦਾ ਲਾਭ ਦੇਣ ਵਾਲਿਆਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਵਿਚ ਪਹਿਲੇ ਸਥਾਨ ’ਤੇ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 40,410 ਮਹਿਲਾ ਲਾਭਪਾਤਰੀਆਂ ਨੂੰ 19,96,30,000 ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੇ ਗਰਭਧਾਰਨ ਦੌਰਾਨ ਅੰਸ਼ਿਕ ਲਾਭ ਦੇਣ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਆਹਾਰ ਦੇਣ ਲਈ ਵਰਦਾਨ ਸਾਬਤ ਹੋ ਰਹੀ…

Read More

ਮਸ਼ਹੂਰ ਗਾਇਕ ਦਲੇਰ ਮਹਿੰਦੀ ਤੇ ਨਵਜੋਤ ਸਿੱਧੂ ਨੂੰ ਜੇਲ੍ਹ ਪ੍ਰਸ਼ਾਸਨ ਨੇ ਰੱਖਿਆ ਇੱਕੋ ਬੈਰਕ ‘ਚ…

ਪਟਿਆਲਾ: ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਬੀਤੇ ਦਿਨੀਂ 19 ਸਾਲ ਪੁਰਾਣੇ ਕੇਸ (ਕਬੂਤਰਬਾਜ਼ੀ ਦੇ ਮਾਮਲੇ) ਵਿਚ ਸਜ਼ਾ ਸੁਣਾਈ ਗਈ ਹੈ ਤੇ ਉਹ ਪਟਿਆਲਾ ਜੇਲ੍ਹ ਵਿਚ ਬੰਦ ਹਨ। ਤੇ ਉਹ 2003 ਵਿੱਚ ਕਬੂਤਰਬਾਜ਼ੀ ਦੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਦੇ ਨਾਲ ਹੀ ਖਬਰਾਂ ਆ ਰਹੀਆਂ ਹਨ ਕਿ ਦਲੇਰ ਮਹਿੰਦੀ ਜੇਲ੍ਹ ‘ਚ ਮੁਨਸ਼ੀ ਦਾ ਕੰਮ ਕਰਨਗੇ। ਕਰਮਚਾਰੀ ਰੋਜ਼ਾਨਾ ਉਨ੍ਹਾਂ ਨੂੰ ਇਸ ਸਬੰਧੀ ਰਜਿਸਟਰ ਦੇ ਕੇ ਜਾਣਗੇ। ਇੰਨਾ ਹੀ ਨਹੀਂ ਉਨ੍ਹਾਂ ਨੂੰ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਨਾਲ ਪਟਿਆਲਾ ਜੇਲ੍ਹ ‘ਚ ਰੱਖਿਆ ਗਿਆ ਹੈ।ਮੀਡੀਆ ਰਿਪੋਰਟਾਂ…

Read More

ਕੋਟਕਪੂਰਾ ‘ਚ ਚਿੱਟੇ ਦੀਆਂ ਪੁੜੀਆਂ ਬਣਾ ਰਹੀਆਂ ਔਰਤਾਂ ਦੀ ਵੀਡੀਓ ਵਾਇਰਲ ਹੋਣ ‘ਤੇ SSP ਅਵਨੀਤ ਕੌਰ ਦੀ ਵੱਡੀ ਰੇਡ

ਕੋਟਕਪੂਰਾ: ਸੋਸ਼ਲ ਮੀਡੀਆ ’ਤੇ ਕੋਟਕਪੂਰਾ ਦੀ ਇੰਦਰਾ ਕਾਲੋਨੀ ‘ਚ ਚਿੱਟੇ ਦੀਆਂ ਪੁੜੀਆਂ ਬਣਾ ਰਹੀਆਂ ਦੋ ਔਰਤਾਂ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਇਲਾਕੇ ‘ਚ ਸਰਚ ਅਪਰੇਸ਼ਨ ਸ਼ੁਰੂ ਕੀਤਾ। ਐਸ ਐਸ ਪੀ ਫਰੀਦਕੋਟ ਅਵਨੀਤ ਕੌਰ ਸਿੱਧੂ ਦੀ ਅਗਵਾਈ ‘ਚ ਕਰੀਬ 200 ਪੁਲਿਸ ਕਰਮੀਆਂ ਨੇ ਨਸ਼ੇ ਲਈ ਬਦਨਾਮ ਕੋਟਕਪੂਰਾ ਦੇ ਇਲਾਕੇ ਇੰਦਰਾ ਨਗਰ ’ਚ ਛਾਪੇਮਾਰੀ ਕੀਤੀ। ਇਸ ਮੌਕੇ ਐਸ ਐਸ ਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇੰਦਰਾ ਕਲੋਨੀ ਇਲਾਕਾ ਨਸ਼ੇ ਲਈ ਕਾਫੀ ਬਦਨਾਮ ਹੈ, ਇੱਥੇ ਸਮੇਂ-ਸਮੇਂ ‘ਤੇ ਛਾਪਮੇਰੀ ਕਰ ਕੇ ਮਾਮਲੇ ਦਰਜ ਕੀਤੇ ਗਏ…

Read More

ਆਮ ਆਦਮੀ ਪਾਰਟੀ ਸ਼ਹੀਦਾ ਦਾ ਦਿਲੋਂ ਸਨਮਾਨ ਕਰਦੀ ਹੈ: MLA, ਦੇਵ ਮਾਨ

ਨਾਭਾ (ਨਿਊਜ਼ ਪਲੱਸ)ਪੂਨਮ: ਸ਼ਹੀਦ ਸੰਦੀਪ ਸਿੰਘ , ਪਿੰਡ ਮਾਂਗੇਵਾਲ ਵਿਧਾਨ ਸਭਾ ਨਾਭਾ , ਜੋ ਕੀ 2012 ਅਸਾਮ ਵਿੱਚ ਅੱਤਵਾਦੀ ਹਮਲੇ ਵਿੱਚ ਸਹੀਦ ਹੋ ਗਏ ਸਨ । ਉਨਾ ਦੇ ਪਰਿਵਾਰ ਤੇ ਪਿੰਡ ਵਾਸੀ ਲੰਮੇ ਸਮੇਂ ਤੋਂ ਮੌਜੂਦਾ ਪਿਛਲੀਆਂ ਸਰਕਾਰਾਂ ਤੋਂ ਸ਼ਹੀਦ ਸੰਦੀਪ ਸਿੰਘ ਦੇ ਨਾਮ ਤੇ ਸਕੂਲ ਦਾ ਨਾਮ ਰੱਖਣ ਦੀ ਮੰਗ ਕਰ ਰਹੇ ਸੀ lਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ ਮਹਿਜ਼ 3 ਮਹੀਨੇ ਹੋਏ ਹਨ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾ ਨੇ ਪਰਿਵਾਰ ਨਾਲ ਪਹਿਲੀ ਮੁਲਾਕਾਤ ਵਿੱਚ ਹੀ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ…

Read More