ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਵਰਦਾਨ ਸਾਬਤ ਹੋ ਰਹੀ ਹੈ ਮਾਤਰ ਵੰਦਨਾ ਯੋਜਨਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦਾ ਲਾਭ ਦੇਣ ਵਾਲਿਆਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਵਿਚ ਪਹਿਲੇ ਸਥਾਨ ’ਤੇ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 40,410 ਮਹਿਲਾ ਲਾਭਪਾਤਰੀਆਂ ਨੂੰ 19,96,30,000 ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੇ ਗਰਭਧਾਰਨ ਦੌਰਾਨ ਅੰਸ਼ਿਕ ਲਾਭ ਦੇਣ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਆਹਾਰ ਦੇਣ ਲਈ ਵਰਦਾਨ ਸਾਬਤ ਹੋ ਰਹੀ…

Read More

ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ।ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚਾਵਲ ਉਤਪਾਦਕਾਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸੀਫੋਟ, ਬੁਪਰੋਫੋਜਿਨ,…

Read More