ਚਾਈਲਡ ਲਾਈਨ 1098 ’ਤੇ ਆਉਣ ਵਾਲੇ ਕੇਸਾਂ ’ਤੇ ਬਿਨਾਂ ਦੇਰੀ ਕੀਤੀ ਜਾਵੇ ਕਾਰਵਾਈ: ਸੰਦੀਪ ਹੰਸ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਸਬੰਧੀ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੋਸਕੋ, ਬਾਲ ਭਿਖਿਆ ਤੇ ਬਾਲ ਮਜ਼ਦੂਰੀ, ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬੱਚਿਆਂ ਦੀ ਸੰਭਾਲ ਲਈ ਬਣੇ ਸਰਕਾਰੀ ਹੋਮਜ਼, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੰਮਾਂ ’ਤੇ ਚਰਚਾ ਕਰਦੇ ਹੋਏ ਹੋਮਜ਼ ਵਿਚ ਸਾਫ਼-ਸਫ਼ਾਈ, ਬੱਚਿਆਂ ਦੀ ਨਿਯਮਤ ਸਿਹਤ ਜਾਂਚ, ਸੁਰੱਖਿਆ, ਖਾਣੇ ਦੀ ਗੁਣਵੱਤਾ ਚੈਕ ਕਰਨ ਸਬੰਧੀ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਇਸ ਦੌਰਾਨ ਨਿਰਦੇਸ਼ ਦਿੱਤੇ…

Read More

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ ਨੂੰ ਪੀਣ-ਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਮਹੀਨੇ ਦੇ ਅੰਦਰ-ਅੰਦਰ ਯੋਜਨਾ ਬਣਾਉਣ ਦੇ ਨਿਰਦੇਸ਼

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਪੁਲਾਂਘ ਪੁੱਟਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਹ ਇਥੇ ਆਪਣੇ ਦਫ਼ਤਰ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ…

Read More