ਨੀਰਜ ਚੋਪੜਾ ਡਾਇਮੰਡ ਲੀਗ ਖਿਤਾਬ ਨੂੰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ l

ਨਵੀਂ ਦਿੱਲੀ: ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਤੋਂ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਡਾਇਮੰਡ ਲੀਗ 2022 ਮੀਟ ਦੇ ਲੁਸਾਨੇ ਪੜਾਅ ਦਾ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ ਲੁਸਾਨੇ ਡਾਇਮੰਡ ਲੀਗ ’ਚੋਂ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਨੀਰਜ 7-8 ਸਤੰਬਰ ਨੂੰ ਜਿਊਰਿਖ ’ਚ ਹੋਣ ਵਾਲੀ ਡਾਇਮੰਡ ਲੀਗ ਦੇ ਫਾਇਨਲ ’ਚ ਵੀ ਪਹੁੰਚ ਗਏ ਹਨ। ਦੱਸ ਦੇਈਏ ਕਿ ਹਾਲ ਹੀ ‘ਚ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ…

Read More

ਸੋਨਾਲੀ ਫੋਗਾਟ ਕਤਲ ਕੇਸ ‘ਚ ਆਇਆ ਨਵਾਂ ਮੋੜ, ਦੋਸ਼ੀਆਂ ਦਾ ਪੜ੍ਹੋ ਕਬੂਲਨਾਮਾ

ਗੋਆ: ਗੋਆ ਪੁਲਸ ਨੇ ਹਰਿਆਣਾ ਬੀ. ਜੇ. ਪੀ. ਦੀ ਨੇਤਾ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਮਾਮਲੇ ਵਿਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਨਾਲ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਆ ਪੁਲਸ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਕਈ ਹੋਰ ਖੁਲਾਸੇ ਕੀਤੇ ਹਨ। ਪੁਲਸ ਨੂੰ ਸੋਨਾਲੀ ਫੋਗਾਟ ਅਤੇ ਦੋਸ਼ੀ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਮਿਲੀ ਹੈ। ਗੋਆ ਪੁਲਸ ਦੇ ਆਈ. ਜੀ. ਪੀ. ਓਮਵੀਰ ਸਿੰਘ ਬਿਸ਼ਨੋਈ ਨੇ ਦੱਸਿਆ ਕਿ ਇੱਕ ਪਾਰਟੀ ਦੌਰਾਨ ਸੋਨਾਲੀ ਫੋਗਾਟ ਦੀ ਡ੍ਰਿੰਕ ਵਿਚ ਉਸ ਦੇ ਦੋ ਸਾਥੀਆਂ ਨੇ ਨਸ਼ੀਲਾ ਪਦਾਰਥ…

Read More